https://pagead2.googlesyndication.com/pagead/js/adsbygoogle.js?client=ca-pub-7816955143159533
ਰਾਜਤਾਜਾ ਅਪਡੇਟਦੇਸ਼ਰਾਜਨੀਤੀ

ਸੰਗਰੂਰ ਦੇ ਮੈਰੀਟੋਰੀਅਸ ਸਕੂਲ ਦੇ ਕਰੀਬ 40 ਬੱਚੇ ਹੋਏ ਬਿਮਾਰ

ਇਲਾਜ ਲਈ ਹਸਪਤਾਲ ਕਰਵਾਇਆ ਦਾਖਲ

ਸੰਗਰੂਰ, 2 ਦਸੰਬਰ:

ਸਰਕਾਰਾਂ ਵੱਲੋਂ ਬੱਚਿਆਂ ਨੂੰ ਮਿੱਡ ਡੇ ਮੀਲ ਦੇਣ ਦੀ ਗੱਲ ਤਾਂ ਕੀਤੀ ਜਾਂਦੀ ਹੈ ਪਰ ਬੱਚਿਆਂ ਨੂੰ ਕਿਸ ਤਰ੍ਹਾਂ ਦਾ ਖਾਣਾ ਮਿਲਦਾ ਉਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾਂਦਾ ਅਜਿਹੀ ਘਤਾਜੀ ਘਟਨਾ ਸਾਹਮਣੇ ਆਈ ਹ ਸੰਗਰੂਰ ਦੇ ਮੈਰੀਟੋਜ ਸਕੂਲ ਦੇ ਵਿੱਚ ਜਿੱਥੇ ਪੜ੍ਹਨ ਵਾਲੇ ਬੱਚੇ ਇੱਕੋ ਰਾਤ ਵਿੱਚ 40 ਦੇ ਕਰੀਬ ਬਿਮਾਰ ਹੋ ਗਏ ਜਿਸ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸਰਕਾਰੀ ਹਸਪਤਾਲ ਵਿੱਚ ਭਰਤੀ ਹੋਏ ਬੱਚਿਆਂ ਦਾ ਕਹਿਣਾ ਹੈ ਕਿ ਸਾਨੂੰ ਸਕੂਲ ਪ੍ਰਸ਼ਾਸਨ ਵੱਲੋਂ ਵਧੀਆ ਖਾਣਾ ਨਹੀਂ ਦਿੱਤਾ ਜਾ ਰਿਹਾ ਜਿਸ ਵਿੱਚ ਸੁੰਡੀਆਂ ਵਾਲਾ ਖਾਣਾ ਦਿੱਤਾ ਜਾ ਰਿਹਾ ਜਿਸ ਕਾਰਨ ਸਾਡਾ ਅਸੀਂ ਬਿਮਾਰ ਹੋਏ ਆਂ ਸਾਡੇ ਵੱਲੋਂ ਕਈ ਵਾਰ ਇਹ ਗੱਲ ਸਕੂਲ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਗਈ ਹੈ। ਪਰ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ਪਿਛਲੇ ਤਿੰਨ ਦਿਨਾਂ ਤੋਂ ਸਾਡੇ ਪੇਟ ਵਿੱਚ ਦਰਦ ਹੋ ਰਿਹਾ ਸੀ ਪਰ ਇਸ ਵੱਲ ਵੀ ਕੋਈ ਧਿਆਨ ਨਾ ਦਿੱਤਾ ਗਿਆ ਅੱਜ ਸਾਨੂੰ ਉਲਟੀਆਂ ਲੱਗ ਗਈਆਂ ਜਿਸ ਤੋਂ ਬਾਅਦ ਸਾਨੂੰ ਸੰਗਰੂਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਇਸ ਸਬੰਧੀ ਜਦੋਂ ਬੱਚਿਆਂ ਦੇ ਮਾਂ ਬਾਪ ਨਾਲ ਗੱਲ ਕੀਤੀ ਗਈ ਤਾਂ ਮਾਂ ਬਾਪ ਵੀ ਕਾਫੀ ਗੁੱਸੇ ਵਿੱਚ ਨਜ਼ਰ ਆਏ ਉਹਨਾਂ ਦਾ ਕਹਿਣਾ ਸੀ ਕਿ ਸਾਡੇ ਬੱਚਿਆਂ ਨੂੰ ਗਲਤ ਖਾਣਾ ਦਿੱਤਾ ਜਾ ਰਿਹਾ ਹੈ ਅਤੇ ਕੋਈ ਵੀ ਸਾਨੂੰ ਜਾਣਕਾਰੀ ਨਹੀਂ ਦਿੱਤੀ ਗਈ ਪਿਛਲੇ ਚਾਰ ਦਿਨਾਂ ਤੋਂ ਸਾਡੇ ਬੱਚੇ ਬਿਮਾਰ ਹਨ ਪਰ ਸਾਨੂੰ ਕੋਈ ਵੀ ਤਲਾਹ ਨਹੀਂ ਦਿੱਤੀ ਗਈ ਜਦੋਂ ਅੱਜ ਸਾਡੇ ਬੱਚਿਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਤਾਂ ਸਾਨੂੰ ਸਿਕਿਉਰਟੀ ਇੰਚਾਰਜ ਦਾ ਫੋਨ ਆਇਆ ਇਸ ਸਬੰਧੀ ਸੰਗਰੂਰ ਦੇ ਐਸਐਮਓ ਡਾਕਟਰ ਕਿਰਪਾਲ ਦਾ ਕਹਿਣਾ ਹੈ ਕਿ ਸਾਡੇ ਕੋਲ ਫੂਡ ਪੋਇਜ਼ਨਿੰਗ ਦੇ ਬੱਚੇ ਆਏ ਹਨ ਜਿਸਦਾਂ ਦੇ ਪੇਟ ਵਿੱਚ ਦਰਦ ਹ ਤੇ ਸਾਡੇ ਵੱਲੋਂ ਉਹਨਾਂ ਦਾ ਬਣਦਾ ਟਰੀਟਮੈਂਟ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}