https://pagead2.googlesyndication.com/pagead/js/adsbygoogle.js?client=ca-pub-7816955143159533
ਤਾਜਾ ਅਪਡੇਟਦੇਸ਼ਫ਼ਿਲਮੀਰਾਜਰਾਜਨੀਤੀਵਾਇਰਲ ਵੀਡੀਓਜ਼

ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਅੰਦਰ ਸੁੱਟੀ ਹੈਰੋਇਨ ਦੀ ਖੇਪ,

ਲਲਿਤ ਕੁਮਾਰ

ਅੰਮ੍ਰਿਤਸਰ 7 ਦਸੰਬਰ:

ਜਦੋਂ ਬੀਐਸਐਫ ਦੇ ਜਵਾਨਾਂ ਨੇ ਆਵਾਜ਼ ਦੀ ਹਰਕਤ ਵੱਲ ਧਿਆਨ ਦਿੱਤਾ ਤਾਂ ਕੁਝ ਮਿੰਟਾਂ ਵਿੱਚ ਹੀ ਡਰੋਨ ਪਾਕਿਸਤਾਨੀ ਸਰਹੱਦ ਵੱਲ ਮੁੜ ਗਿਆ। ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।
BSF ਅਤੇ ਪੰਜਾਬ ਪੁਲਿਸ ਨੇ ਬਰਾਮਦ ਕੀਤੀ ਹੈਰੋਇਨ ਦੀ ਖੇਪ।

ਖੇਤਾਂ ਵਿੱਚ ਡਿੱਗੀ ਪਈ ਖੇਪ ਬੀਐਸਐਫ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਖੇਪ ਮਿਲੀ। ਪੀਲੀ ਟੇਪ ਨਾਲ ਬੰਨ੍ਹੀ ਇਸ ਖੇਪ ‘ਤੇ ਪਾਈਪ ਦੇ ਆਕਾਰ ਦੀ ਲਾਈਟ ਲਗਾਈ ਗਈ ਸੀ, ਤਾਂ ਜੋ ਭਾਰਤੀ ਸਮੱਗਲਰ ਨੂੰ ਖੇਪ ਨੂੰ ਲੱਭਣ ‘ਚ ਕੋਈ ਦਿੱਕਤ ਨਾ ਆਵੇ। ਪਰ ਇਸ ਤੋਂ ਪਹਿਲਾਂ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਇਸ ਨੂੰ ਕਾਬੂ ਕਰ ਲਿਆ।

ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਨੂੰ ਜਾਂਚ ਲਈ ਫੋਰੈਂਸਿਕ ਲੈਬ ਭੇਜ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}