https://pagead2.googlesyndication.com/pagead/js/adsbygoogle.js?client=ca-pub-7816955143159533
ਅਪਰਾਧਤਾਜਾ ਅਪਡੇਟਦੇਸ਼ਰਾਜਰਾਜਨੀਤੀ

Very Badly Done With The Roof on The Pretext of Flying a Kiteਪਤੰਗ ਉਡਾਉਣ ਬਹਾਨੇ ਛੱਤ ਤੇ ਬੁਲਾ ਨਾਲ ਕੀਤਾ ਬਹੁਤ ਮਾੜਾ

ਲਲਿਤ ਕੁਮਾਰ
ਅੰਮ੍ਰਿਤਸਰ 14 ਜਨਵਰੀ,

ਅੰਮ੍ਰਿਤਸਰ ਜਿਲ੍ਹੇ ‘ਚ ਦਿਨ-ਬ-ਦਿਨ ਅਪਰਾਧ ਵੱਧਦੇ ਨਜ਼ਰ ਆ ਰਹੇ ਹਨ ਅਤੇ ਲੋਕਾਂ ਦੇ ਮਨਾਂ ‘ਚ ਪੁਲਿਸ ਦਾ ਕੋਈ ਡਰ ਨਜਰ ਨਹੀਂ ਆ ਰਿਹਾ। ਤਾਜਾ ਮਾਮਲਾ ਲੋਹੜੀ ਦੇ ਵਾਲੇ ਦਿਨ ਦਾ ਹੈ ਜਿੱਥੇ ਸਾਰੇ ਲੋਕ ਲੋਹੜੀ ਦਾ ਤਿਉਹਾਰ ਆਪਣੇ ਘਰਾਂ ਵਿੱਚ ਧੂਮਧਾਮ ਨਾਲ ਮਨਾ ਰਹੇ ਸਨ । ਪਰ ਦੂਜੇ ਪਾਸੇ ਕੁਝ ਲੋਕਾਂ ਵਲੋਂ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ ਨੇੜੇ ਸੰਜੇ ਗਾਂਧੀ ਕਲੋਨੀ ਵਿੱਚ ਇੱਕ 22 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

AddAdd

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਨਾਮ ਵਿਕਾਸ ਹੈ ਅਤੇ ਉਸਦੇ ਗੁਆਂਢੀਆਂ ਨੇ ਉਸਨੂੰ ਪਤੰਗ ਉਡਾਉਣ ਦੇ ਬਹਾਨੇ ਆਪਣੀ ਛੱਤ ‘ਤੇ ਬੁਲਾਇਆ ਸੀ। ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਮਿਲ ਕੇ ਉਸਦੀ ਕੁੱਟਮਾਰ ਕਰਕੇ ਉਸਦਾ ਕਤਲ ਕਰ ਦਿੱਤਾ।

Õ

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਰੋ-ਰੋ ਕੇ ਇਨਸਾਫ ਦੀ ਅਪੀਲ ਕੀਤੀ ਹੈ। ਘਟਨਾ ਦਾ ਪਤਾ ਚਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਪਿੰਡ ਦੀ ਛੱਤ ‘ਤੇ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ।ਜਸ਼ਨ ਮਨਾਏ ਜਾ ਰਹੇ ਸਨ ਅਤੇ ਪਤੰਗਬਾਜ਼ੀ ਵੀ ਕੀਤੀ ਜਾ ਰਹੀ ਸੀ।

Add

ਇਸ ਦੌਰਾਨ ਕੁਝ ਨੌਜਵਾਨਾਂ ਨੇ ਮ੍ਰਿਤਕ ਨੌਜਵਾਨ ਨੂੰ ਘਰ ਦੀ ਛੱਤ ‘ਤੇ ਬੁਲਾਇਆ ਅਤੇ ਉੱਥੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ।ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ ਹੈ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।ਜਲਦ ਹੀ ਹੋਰ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

New record: 31538 cases of pending “Intkal” in Punjab solved in one day: Jimpa ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

It is a great grace of the Eternal One, when we do a good deed-Sandhva ਇਹ ਅਕਾਲ ਪੁਰਖ ਦੀ ਸਾਡੇ ਤੇ ਬਹੁਤ ਹੀ ਵੱਡੀ ਕਿਰਪਾ ਹੈ , ਜਦੋਂ ਆਪਾਂ ਕੋਈ ਪੁੰਨ ਦਾ ਕੰਮ ਕਰਦੇ ਹਾਂ-ਸੰਧਵਾਂ

An interstate gang involved in theft and drug trafficking bustedਚੋਰੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}