https://pagead2.googlesyndication.com/pagead/js/adsbygoogle.js?client=ca-pub-7816955143159533
Top 10 Newsਤਾਜਾ ਅਪਡੇਟਦੇਸ਼ਰਾਜ

6 ਜੁਨ 1984 ਨੂੰ ਦਰਬਾਰ ਸਾਹਿਬ ਤੇ ਹੋਏ ਹਮਲੇ ਵਿਚ ਸ਼ਹੀਦਾਂ ਦੀ ਯਾਦ ਵਿਚ ਅਕਾਲ ਤਖਤ ਸਾਹਿਬ ਤੇ ਅਖੰਡ ਪਾਠ ਆਰੰਭ ਕੀਤੇ ਗਏ

ਲਲਿਤ ਕੁਮਾਰ

ਸ਼੍ਰੀ ਅੰਮ੍ਰਿਤਸਰ ਸਾਹਿਬ 4 ਜੂਨ,

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਇਹ ਦਿਹਾੜਾ ਸ਼ਰਧਾ ਤੇ ਸਤਿਕਾਰ ਦੇ ਨਾਲ ਮਨਾਇਆ ਜਾਵੇ।

Add
ਅੰਮ੍ਰਿਤਸਰ 6 ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ ਵਜੇ ਪਵੇਗਾ।

Add

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 40 ਵਰ੍ਹੇ ਪਿਹਲਾਂ ਉਸ ਸਮੇਂ ਦੀ ਕਾਂਗਰਸ ਪਾਰਟੀ ਦੀ ਜਾਲਿਮ ਸਰਕਾਰ ਵੱਲੋਂ ਦਰਬਾਰ ਸਾਹਿਬ ਤੇ ਫੋਜਾ ਭੇਜ ਕੇ ਟੈਂਕਾਂ ਤੋਪਾਂ ਦੇ ਨਾਲ ਹਮਲਾ ਕੀਤਾ ਗਿਆ ।

Add

ਉਸ ਸਮੇਂ ਹਜਾਰਾ ਦੀ ਗਿਨਤੀ ਵਿੱਚ ਸੰਗਤ ਅੰਦਰ ਮਜੂਦ ਸੀ ਜਿਸਦੇ ਚੱਲਦੇ ਬੇਗੁਨਾਹ ਬੱਚਿਆਂ ਬਜ਼ੁਰਗਾਂ ਤੇ ਔਰਤਾਂ ਦੇ ਉਤੇ ਗੋਲੀਆਂ ਚਲਾਈਆਂ ਗਈਆਂ ਜਿਨ੍ਹਾਂ ਦੀ ਤੁਹਾਨੂੰ ਯਾਦ ਵਿੱਚ ਅੱਜ ਅਕਾਲ ਤਖਤ ਸਾਹਿਬ ਤੇ ਆਖੰਡ ਪਾਠ ਆਰੰਭ ਕੀਤੇ ਗਏ ਹਨ ।

Add

ਤੇ ਇਸ ਦੇ ਭੋਗ 6 ਜੂਨ ਵੀਰਵਾਰ ਨੂੰ ਸਵੇਰੇ ਸੱਤ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੈਣਗੇ ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਬੈਠ ਕੇ ਉਹ ਜਪੁ ਜੀ ਸਾਹਿਬ ਦਾ ਪਾਠ ਕਰੋ ਇਨ੍ਹਾਂ ਸ਼ਹੀਦਾਂ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ।

Add

ਉਣਾ ਕਿਹਾ ਕਿ ਸੰਗਤ ਇਸ ਦਿਹਾੜੇ ਨੂੰ ਸ਼ਰਧਾ ਭਾਵਨਾ ਸਤਿਕਾਰ ਨਾਲ ਮਨਾਵੇ ਉਨ੍ਹਾਂ ਕਿਹਾ ਕਿ ਇਹ ਜ਼ਖਮ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਹਰੇ ਹਨ ਕਦੇ ਵੀ ਭਾਰਤ ਸਰਕਾਰ ਨੂੰ ਮਾਫ ਕਰਨਗੇ

 

Related Articles

Leave a Reply

Your email address will not be published. Required fields are marked *

Back to top button
.site-below-footer-wrap[data-section="section-below-footer-builder"] { margin-bottom: 40px;}